ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ
ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ 09/11/2021 ਨੂੰ ਸਮਰਪਿਤ ਸਾਇਕਲ ਰੈਲੀ ਕਰਵਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ 13 ਅਪ੍ਰੈਲ, 2022 ਨੂੰ ਜ਼ਮੀਨੀ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਨ ਲਈ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਭਾਗ ਲਿਆ।
ਅਜਾਦੀ ਦਾ ਅ੍ਰੰਮਿਤ ਮਹਾਉਤਸਵ ਤਹਿਤ ਬੀਐਸਐਫ ਅਤੇ ਖਾਲਸਾ ਕਾਲਜ ਅਬੋਹਰ ਦਾ ਹੈਂਡਬਾਲ ਦਾ ਮੈਚ ਕਰਵਾਇਆ ਗਿਆ। ਖੇਡ ਵਿਭਾਗ ਵੱਲੋਂ ਕਰਵਾਏ ਇਸ ਮੈਚ ਵਿਚ ਬੀਐਸਐਫ ਨੇ ਜਿੱਤ ਹਾਸਲ ਕੀਤੀ।